ਤਾਜ਼ੀ ਖ਼ਬਰ: ਅੱਜ ਮੋਹਾਲੀ ਵਿੱਚ N.I.A. ਜੱਜ ਨੇ 6 ਵਿਅਕਤੀਆਂ ਨੂੰ ਉਮਰ ਕੈਦ ਅਤੇ 3 ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਆਕਾਸ਼ਦੀਪ ਸਿੰਘ, ਬਲਵੰਤ ਸਿੰਘ, ਮਾਨ ਸਿੰਘ ਨਿਹੰਗ, ਗੁਰਦੇਵ ਸਿੰਘ, ਹਰਭਜਨ ਸਿੰਘ ਅਤੇ ਬਲਬੀਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਸ਼ੁਭਦੀਪ ਸਿੰਘ, ਰੋਮਨਦੀਪ ਸਿੰਘ ਅਤੇ ਸਾਜਨਪ੍ਰੀਤ ਸਿੰਘ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਸਾਡੀ ਕਾਨੂੰਨੀ ਟੀਮ ਅਪੀਲ ਕਰਨ ਵਿੱਚ ਸਹਾਇਤਾ ਕਰੇਗੀ
੧੦/੦੩/੨੦੨੫
Комментарии